- ਜੰਮੂ-ਕਸ਼ਮੀਰ, 07 ਮਾਰਚ 2020 - ਦਿਨੋਂ ਦਿਨ ਕੋਰੋਨਾਵਾਇਰਸ ਦੇ ਵਧਦੇ ਕਹਿਰ ਕਾਰਨ ਜੰਮੂ-ਕਸ਼ਮੀਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜੰਮੂ ਅਤੇ ਸਾਂਬਾ ਜ਼ਿਲ੍ਹਿਆ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ 'ਚ 31 ਮਾਰਚ ਤੱਕ ਪ੍ਰਾਇਮਰੀ ਕਲਾਸਾਂ ਨਹੀਂ ਲੱਗਣਗੀਆਂ। ਬੱਚਿਆਂ ਦੀ ਸੇਫਟੀ ਨੂੰ ਧਿਆਨ 'ਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
Next
« Prev Post
« Prev Post
Previous
Next Post »
Next Post »
Post a Comment
Subscribe to:
Post Comments (Atom)