Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

बेरोजगार शिक्षकों ने गाली गलौज करते हुए गाली गलौज की

*❌❌ਐੱਸ ਸੀ /ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਅੰਨੇਵਾਹ ਵਰਾਈਆਂ ਡਾਂਗਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ❌❌*
       ਅੱਜ ਪਟਿਆਲਾ ਵਿਖੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ  ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕੀਤੇ  ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਵਲੋਂ ਇਸਤਰੀ ਦਿਵਸ 'ਤੇ ਬੇਰੁਜ਼ਗਾਰ ਅਧਿਆਪਕਾਵਾਂ ਅਤੇ ਅਧਿਆਪਕਾਂ 'ਤੇ  ਕੀਤੇ ਵਹਿਸ਼ੀ ਤਸ਼ੱਦਦ ਅਤੇ ਲਾਠੀਚਾਰਜ ਦੀ ਐੱਸ ਸੀ /ਬੀ ਸੀ ਅਧਿਆਪਕ ਯੂਨੀਅਨ ਪੰਜਾਬ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਨਾਲ਼ ਹੀ ਦੋਸ਼ੀ ਪੁਲਿਸ ਅਫਸਰਾਂ ਤੇ ਕਾਰਵਾਈ ਦੀ ਮੰਗ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ।
ਸਵਰਨ ਸਿੰਘ ਕਲਿਆਣ ਸੂਬਾ ਪ੍ਰਧਾਨ, ਬਲਜੀਤ ਸਿੰਘ ਸਲਾਣਾ 
ਸੂਬਾ ਕਾਰਜਕਾਰੀ ਪ੍ਰਧਾਨ, ਲਛਮਣ ਸਿੰਘ ਨਬੀਪੁਰ ਵਿੱਤ ਸਕੱਤਰ, ਕਰਿਸ਼ਨ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਲਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਸਮੂਹ ਸੂਬਾ ਕਮੇਟੀ 
ਐੱਸ ਸੀ /ਬੀ ਸੀ ਅਧਿਆਪਕ ਯੂਨੀਅਨ ਪੰਜਾਬ
Previous
Next Post »