Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

फाजिलिका ने अन्ना हजारे की शिक्षक संघर्ष समिति की कड़ी निंदा की

ਅੱਜ ਪਟਿਆਲਾ ਵਿਖੇ ਰੋਸ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਤੇ  ਪੁਲਿਸ ਵੱਲੋਂ ਕੀਤੇ ਗਏ ਅੰਨੇ ਤਸ਼ੱਦਦ ਦੀ ਅਧਿਆਪਕ ਸੰਘਰਸ਼ ਕਮੇਟੀ ਫਾਜਿਲਕਾ ਬੜੇ ਸਖਤ ਸ਼ਬਦਾਂ ਵਿੱਚ ਕਰੜੀ ਨਿੰਦਾ ਕਰਦੀ ਹੈ।ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਅੰਨੇਵਾਹ ਕੁੱਟਿਆ ਜਾ ਰਿਹਾ ਹੈ।ਅਸੀਂ ਇਸ ਘਟਨਾ ਦੀ ਪੁਰਜੋਰ ਨਿਖੇਧੀ ਕਰਦੇ ਹੋਏ ਮੰਗ ਕਰਦੇ ਹਾਂ ਕਿ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਤੋ ਜਲਦੀ ਰੁਜ਼ਗਾਰ ਦਿੱਤਾ ਜਾਵੇ।ਇਹ ਕੈਪਟਨ ਸਰਕਾਰ 2017 ਵਿਚ ਝੂਠ ਬੋਲ ਕੇ ਸੱਤਾ ਵਿੱਚ ਆਈ ਸੀ ਕਿ ਅਸੀਂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਵਾਂਗੇ।ਜਿਸ ਵਿੱਚ ਇਹ ਸਰਕਾਰ ਨਾਕਾਮ ਰਹੀ ਹੈ।ਸਾਥੀਓ ਇਕੱਠੇ ਹੋ ਕੇ ਸਾਰੇ ਇਸ ਸਰਕਾਰ ਦਾ ਡੱਟ ਕੇ ਵਿਰੋਧ ਕਰੋ।ਸ਼ੋਸ਼ਲ ਮੀਡੀਆ ਤੇ ਇਸ ਸਰਕਾਰ ਦੇ ਖਿਲਾਫ ਵੱਧ ਤੋਂ ਵੱਧ ਪ੍ਰਚਾਰ ਕਰੋ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਜਰੂਰ ਮਾਰੋ।ਪੰਜਾਬ ਸਰਕਾਰ ਮੁਰਦਾਬਾਦ ਪੰਜਾਬ ਸਰਕਾਰ ਮੁਰਦਾਬਾਦ।ਕੈਪਟਨ ਸਰਕਾਰ ਮੁਰਦਾਬਾਦ। ✊✊✊✊✊✊

Previous
Next Post »