Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ -2 ਇੰਟਰਨੈਟ 8th class


ਖਾਲੀ ਥਾਂਵਾਂ 


1) ਇਟਰਨੈਸ਼ਨਲ ਨੈੱਟਵਰਕ ਆਫ਼ ਕੰਪਿਊਟਰ ਨੂੰ ਇੰਟਰਨੈੱਟ ਕਿਹਾ ਜਾਂਦਾ ਹੈ.

2) WWW ਦਾ ਮਤਲਬ ਹੈ ਵਰਲਡ ਵਾਈਡ ਵੈੱਬ .

3) ਚੈਟਿੰਗ ਦੁਆਰਾ ਆਨਲਾਈਨ ਇੰਟਰਨੈੱਟ ਤੇ ਗੱਲਬਾਤ ਕੀਤੀ ਜਾਂਦੀ ਹੈ.

4) ਈ-ਮੇਲ ਮੇਲ ਭੇਜਣ ਦਾ ਸਭ ਤੋਂ ਤੇਜ਼ ਤਰੀਕਾ ਹੈ.

5) ਮੋਡਮ ਇੱਕ ਯੰਤਰ ਹੈ ਜੋ ਕੰਪਿਊਟਰ ਨੂੰ ਟੈਲੀਫੋਨ ਨਾਲ ਜੋੜਦਾ ਹੈ.

ਸਹੀ ਗ਼ਲਤ


1) ਵੈਬ ਪੇਜ ਵੈਬਸਾਈਟ ਦੇ ਸਮੂਹ ਨੂੰ ਕਹਿੰਦੇ ਹਨ. ਗ਼ਲਤ

2) ਇੰਟਰਨੈੱਟ ਐਕਸਪਲੋਰਰ ISP ਦੇ ਨਾਮ ਨੂੰ ਕਿਹਾ ਜਾਂਦਾ ਹੈ. ਗ਼ਲਤ

3) ਫੇਸ ਬੁੱਕ ਇੱਕ ਪ੍ਰਸਿੱਧ ਸੋਸ਼ਲ ਨੈੱਟਵਰਕਿੰਗ ਸਾਈਟ ਹੈ. ਸਹੀ

4) ਇੰਟਰਨੈੱਟ ਕੰਪਿਊਟਰ ਨੈੱਟਵਰਕ ਦੁਆਰਾ ਸੰਚਾਰ ਕਰਦੇ ਹਨ. ਸਹੀ

5) ਵੈੱਬ ਸਾਈਟ ਇੱਕ ਸਾਫ਼ਟਵੇਅਰ ਹੈ ਜੋ ਵੈੱਬ ਤੋਂ ਸੂਚਨਾ ਦੇਖਣ ਲਈ ਵਰਤਿਆ ਜਾਂਦਾ ਹੈ. ਗ਼ਲਤ