Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ: 4 ਡੀ.ਬੀ.ਐੱਮ.ਐੱਸ. ਨਾਲ ਜਾਣ ਪਛਾਣ 9th class

ਖਾਲੀ ਥਾਵਾਂ 

1. ਡੀ. ਬੀ.ਐਮ.ਐਸ. ਦਾ ਪੂਰਾ ਨਾਂ ਡਾਟਾਬੇਸ ਮੈਨੇਜਿੰਗ ਸਿਸਟਮ ਹੈ।


2. ਡਾਟਾਬੇਸ ਨੂੰ ਸੰਭਾਲਣ ਦੀ ਜੁੰਮੇਵਾਰੀ ਡਾਟਾਬੇਸ ਐਡਮੀਨਿਸਟ੍ਰੇਟਰ ਦੀ ਹੁੰਦੀ ਹੈ।


3. ਪ੍ਰੋਸੈਸਿੰਗ ਤੋਂ ਬਾਅਦ ਡਾਟਾ ਸੂਚਨਾ ਵਿਚ ਬਦਲ ਜਾਂਦਾ ਹੈ।


4. ਇਕ ਦੂਜੇ  ਨੂੰ ਸੰਬੰਧਤ ਸੂਚਨਾਵਾਂ ਤੋਂ ਡਾਟਾਬੇਸ ਤਿਆਰ ਹੁੰਦਾ ਹੈ।


5. ਪ੍ਰਾਈਮਰੀ ਕੀਅ ਇਕ ਵਿਲੱਖਣ ਕੀ ਹੁੰਦੀ ਹੈ।


ਪੂਰੇ ਨਾਂ ਲਿਖੋ

DBA : DataBase Administrtor (ਡਾਟਾਬੇਸ ਐਡਮੀਨਿਸਟ੍ਰੇਟਰ)

DBMS : DataBase Management System (ਡਾਟਾਬੇਸ ਮੈਨੇਜਮੈਂਟ ਸਿਸਟਮ)

SQL : Structured Query Language (ਸਟ੍ਰਕਚਰਡ ਕਿਊਰੀ ਲੈਂਗੁਏਜ਼)

RDBMS : Relational DataBase Management System (ਰਿਲੇਸ਼ਨਲ ਡਾਟਾਬੇਸ ਮੈਨੇਜਮੈਂਟ ਸਿਸਟਮ)