Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ -4 ਐਮ.ਐਸ. ਵਰਡ ਵਿਚ ਫਾਰਮੈਟਿੰਗ ਭਾਗ-1 7th class


ਖਾਲੀ ਥਾਵਾਂ


1. ਪੂਰੇ ਵਰਡ ਨੂੰ ਚੁਣਨ ਲਈ ਉਸ ਉਤੇ ਡਬਲ (ਦੋ ਵਾਰ) ਕਲਿੱਕ ਕਰੋ।
2. ਫੌਂਟ ਗਰੁੱਪ ਸਾਨੂੰ ਟੈਕਸਟ ਫੌਂਟ, ਸਟਾਈਲ, ਸਾਈਜ਼, ਰੰਗ ਅਤੇ ਹੋਰ ਕਈ ਚੀਜਾਂ ਬਦਲਣ ਦੀ ਆਗਿਆ ਦਿੰਦਾ ਹੈ।
3. ਅੰਡਰਲਾਈਨ ਦਾ ਮਤਲਬ ਹੈ ਅੱਖਰਾਂ ਨੂੰ ਲਿਖਦੇ ਹੋਏ ਉਸਦੇ ਹੇਠਾਂ ਲਾਈਨ ਖਿਚੱਣਾ।
4. ਟੈਕਸਟ ਹਾਈਲਾਈਟ ਕਲਰ ਆਪਸ਼ਨ ਦੀ ਵਰਤੋਂ ਕਰਕੇ ਟੈਕਸਟ ਇਕ ਹਾਈਲਾਈਟਰ ਪੈੱਨ ਨਾਲ ਮਾਰਕ ਕੀਤਾ ਹੋਇਆ ਨਜ਼ਰ ਆਉਂਦਾ ਹੈ।
5. ਸ਼ੇਪ ਨੂੰ ਦਾਖਲ ਕਰਨ ਉਪਰੰਤ ਇਕ ਨਵਾਂ ਟੈਬ ਦਿਖਾਈ ਦਿੰਦਾ ਹੈ ਜਿਸਨੂੰ ਡਰਾਇੰਗ ਟੂਲ ਫਾਰਮੈਟ ਕਿਹਾ ਜਾਂਦਾ ਹੈ।

ਸਹੀ/ਗਲਤ


1. ਅਸੀਂ ਕਲਿੱਪ ਆਰਟ ਦੀ ਮਦਦ ਨਾਲ ਆਪਣੇ ਡਾਕੂਮੈਂਟ ਵਿਚ ਟੈਕਸਟ ਨੂੰ ਸਪੈਸ਼ਲ ਇਫੈਕਟ ਦੇ ਸਕਦੇ ਹਾਂ। (ਸਹੀ)
2. ਟੈਕਸਟ ਬਾਕਸ ਇਕ ਆਬਜੈਕਟ ਹੁੰਦਾ ਹੈ ਜਿਸ ਨਾਲ ਅਸੀਂ ਇਸਨੂੰ ਫਾਈਲ ਵਿਚ ਕਿਤੇ ਵੀ ਰੱਖ ਕੇ ਟਾਈਪ ਕਰ ਸਕਦੇ ਹਾਂ। (ਸਹੀ)
3. ਟੈਕਸਟ ਇਫੈਕਟ ਵਿਚ outline,shadow,glow ਅਤੇ reflection ਹੁੰਦਾ ਹੈ। (ਸਹੀ)
4. ਬੋਲਡ ਟੈਕਸਟ ਦਾ ਮਤਲਬ ਹੈ ਅੱਖਰਾਂ ਨੂੰ ਤਿਰਛਾ ਕਰਕੇ ਲਿਖਣਾ। (ਗਲਤ)
5. ਕੀਅ ਬੋਰਡ ਤੋ ctrl+[ ਅਤੇ ctrl+] ਕੀਅਜ਼ ਨੂੰ ਇਕਠਿਆਂ ਦਬਾ ਕੇ ਵੀ ਟੈਕਸਟ ਦਾ ਸਾਈਜ਼ ਵੱਡਾ ਜਾਂ ਛੋਟਾ ਕਰ ਸਕਦੇ ਹਾਂ। (ਸਹੀ)