Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ-7 ਐੱਮ ਐਸ ਡਾਸ 7th class

ਖਾਲੀ ਥਾਵਾਂ ਭਰੋ

1. GUI ਇੰਟਰਫੇਸ ਵਿਚ ਅਸੀਂ ਗ੍ਰਾਫਿਕਸ ਦੀ ਵਰਤੋਂ ਕਰਦੇ ਹਾਂ।
2. ਡਾਸ ਇਕ ਸਿੰਗਲ ਯੂਜ਼ਰ ਸਿਸਟਮ ਹੈ।
3. ਡਾਸ ਦਾ ਪੂਰਾ ਨਾਂ ਹੈ ਡਿਸਕ ਓਪਰੇਟਿੰਗ ਸਿਸਟਮ
4. ਡਾਸ ਇਕ ਉਦਾਹਰਨ ਹੈ CUI
5. ਕਮਾਂਡ ਪ੍ਰਾਂਪਟ ਕੰਪਿਊਟਰ ਦੀਆਂ ਕਮਾਂਡਾ ਨੂੰ ਟਾਈਪ ਕਰਨ ਦਾ ਇਕ ਐਂਟਰੀ ਪੁਆਇੰਟ ਹੈ ।

ਸਹੀ/ਗਲਤ


1. ਇਕ ਆਪਰੇਟਿੰਗ ਸਿਸਟਮ ਕੰਪਿਊਟਰ ਸਿਸਟਮ ਦੇ  ਸਾਰੇ ਹਾਰਡਵੇਅਰ ਅਤੇ ਸਾਫਟਵੇਅਰ ਦਾ ਪ੍ਰਬੰਧ ਕਰਦਾ ਹੈ। (ਸਹੀ)
2. ਜੀ.ਯੂ.ਆਈ. ਅਤੇ ਸੀ.ਯੂ.ਆਈ. ਅਲਗ-ਅਲਗ ਤਰ੍ਹਾਂ  ਦੇ ਯੂਜ਼ਰ ਇੰਟਰਫੇਸ ਸਿਸਟਮ ਹਨ। (ਸਹੀ)
3. ਐੱਮ ਐਸ ਡਾਸ ਵਿਚ ਕੰਪਿਊਟਰ ਨੂੰ ਕਮਾਂਡ ਦੇਣ ਲਈ ਟੈਕਸਟ ਟਾਈਪ ਕਰਨਾ ਪੈਂਦਾ ਹੈ। (ਸਹੀ)
4. ਜੀ.ਯੂ.ਆਈ. ਇੰਟਰਫੇਸ ਦੀ ਸਕ੍ਰੀਨ ਤੇ ਕੋਈ ਵੀ ਚਿੱਤਰ ਜਾਂ ਗ੍ਰਾਫਿਕਸ ਨਹੀਂ ਹੁੰਦਾ। (ਗਲਤ)
5. ਐਮ.ਐਸ. ਡਾਸ ਕਮਾਂਡ ਪ੍ਰੋਮਪਟ ਦੀ ਵਿੰਡੋ ਖੋਲਣ ਲਈ ਰਨ ਕਮਾਂਡ ਦੀ ਵਰਤੋਂ ਕੀਤੀ ਜਾਂਦੀ ਹੈ। (ਸਹੀ)