Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ -5 ਐਮ.ਐਸ. ਵਰਡ ਵਿਚ ਫਾਰਮੈਟਿੰਗ ਭਾਗ - 2 7th class

ਖਾਲੀ ਥਾਵਾਂ 

1. ਤਸਵੀਰ ਨੂੰ ਸਲੈਕਟ ਕਰਨ ਉਪਰੰਤ ਫਾਰਮੈਟ ਟੈਬ ਦਿਖਾਈ ਦਿੰਦਾ ਹੈ ।
2. ਅਸੀਂ ਰੈਪ ਟੈਕਸਟ ਕਰਦੇ ਹੋਏ ਉਪਰੋਕਤ ਸਾਰੇ ਆਪਸ਼ਨ ਵਰਤ ਸਕਦੇ ਹਾਂ ।
a. ਸਕੇਅਰ b. ਟਾਈਟ c. ਬੀਹਾਈਂਡ ਟੈਕਸਟ d. ਉਪਰੋਕਤ ਸਾਰੇ
3. ਤਸਵੀਰ ਦੇ ਬੇਲੋੜੇ ਹਿੱਸੇ ਨੂੰ ਹਟਾਉਣ ਲਈ ਕਰਾਪ ਦੀ ਵਰਤੋਂ ਕੀਤੀ ਜਾਂਦੀ ਹੈ ।
4. ਅਸੀਂ ਡਾਕੂਮੈਂਟ ਵਿਚ ਵੱਖਰੇ-ਵੱਖਰੇ ਰੰਗ, ਟੂਕਸਚਰ ਜਾਂ ਤਸਵੀਰਾਂ ਨੂੰ ਪੇਜ਼ ਬੈਕਗ੍ਰਾਊਂਡ ਆਪਸ਼ਨ ਦੀ ਮਦਦ ਨਾਲ ਲਾ ਸਕਦੇ ਹਾਂ।
5. ਅਸੀਂ ਅੱਖਰਾਂ ਦੀ ਗਿਣਤੀ ਨੂੰ ਵਿੰਡੋ ਦੇ ਹੇਠਲੇ ਪਾਸੇ ਸਟੇਟਸ ਬਾਰ ਵਿਚ ਲੱਭ ਸਕਦੇ ਹਾਂ।

ਸਹੀ/ਗਲਤ


1. ਕਾਲਮ ਆਪਸ਼ਨ ਟੈਕਸਟ ਨੂੰ ਦੋ  ਜਾਂ ਵੱਧ ਭਾਗਾਂ ਵਿਚ ਵੰਡਦਾ ਹੈ। (ਸਹੀ)
2. ਲੈਂਡਕਸੇਪ ਦਾ ਮਤਲਬ ਹੈ ਕਿ ਪੇਜ ਨੂੰ ਹੋਰੀਜੰਟਲੀ (ਲੇਟਵੀਂ) ਸੈਟ ਕੀਤਾ ਹੋਇਆ ਹੈ। (ਸਹੀ)
3. ਗਰੁੱਪ ਆਪਸ਼ਨ ਦੀ ਮਦਦ ਨਾਲ ਦੋ ਜਾਂ ਵੱਧ ਤਸਵੀਰਾਂ ਇਕੱਠੀਆਂ ਹੋ ਜਾਂਦੀਆਂ ਹਨ ਜਿਵੇਂ ਕਿ ਉਹ ਇਕ ਹੀ ਆਬਜੈਕਟ ਹੋਵੇ।(ਸਹੀ)
4. 3D ਰੋਟੇਸ਼ਨ ਪਿਕਚਰ ਇਫੈਕਟ ਦੀ ਇਕ ਕਿਸਮ ਹੈ। (ਸਹੀ)
5. ਸਾਨੂੰ ਤਸਵੀਰ ਦੀ ਬੈਕਗ੍ਰਾਉਂਡ ਹਟਾਉਣ ਦੇ ਨਾਲ, ਤਸਵੀਰ ਦੀ ਸਾਫ ਦਿੱਖ ਪ੍ਰਾਪਤ ਹੁੰਦੀ ਹੈ। (ਸਹੀ)