Breaking News अब तक 1823,जालंधर - 175, अमृतसर - 295, मोहाली - 102, पटियाला -97, लुधियाना -125, पठानकोट - 29, नवांशहर -103, तरनतारन - 157, मनसा - 22, कपूरथला - 25, होशियारपुर - 90, फरीदकोट -45, संगरूर -88, मोगा - 57, रोपड़ -55, गुरदासपुर -116, श्री मुक्तसर साहिब -65, फाजिल्का -39, बरनाला -21, फतेहगढ़ साहिब - 36, बठिंडा -40, फिरोजपुर -43

ਪਾਠ-2 ਵਿੰਡੋਜ਼ ਐਕਸਪਲੋਰਰ 7th class


ਖਾਲੀ ਥਾਵਾਂ

1. ਵਿੰਡੋਜ਼ ਐਕਸਪਲੋਰਰ ਦੇ ਦੋ  ਪੇਨਜ਼ ਹੁੰਦੇ ਹਨ: ਇਹ ਹਨ ਖੱਬਾ ਅਤੇ ਸੱਜਾ
2. ਡਿਟੇਲ ਵਿਊ ਫ਼ਾਈਲ ਦਾ ਸਾਈਜ਼, ਕਿਸਮ ਅਤੇ ਸੋਧਣ ਦੀ ਮਿਤੀ ਦੱਦਸਾ ਹੈ।
3. ਸਰਚ ਆਪਸ਼ਨ ਦੀ ਵਰਤੋਂ ਫ਼ਾਈਲਾਂ ਅਤੇ ਫ਼ੋਲਡਰਾਂ ਨੂੰ ਲੱਭਣ ਲਈ ਕੀਤੀ ਜਾਂਦੀ ਹੈ।
4. ਕੈਲਕੁਲੇਟਰ ਨੂੰ ਰਨ-ਬਾਕਸ ਵਿਚ Calc ਟਾਈਪ ਕਰਕੇ ਖੋਲਿਆ ਜਾਂਦਾ ਹੈ।
5. ਕੱਟ ਕਮਾਂਡ ਦੀ ਵਰਤੋਂ ਕਿਸੇ ਆਈਟਮ ਨੂੰ ਉਸਦੀ ਥਾਂ ਤੋਂ ਕੱਟਣ ਲਈ ਕੀਤੀ ਜਾਂਦੀ ਹੈ।

ਸਹੀ ਜਾਂ ਗਲਤ

1. ਵਿੰਡੋਜ਼ ਐਕਸਪਲੋਰਰ ਦੀ ਵਰਤੋਂ ਫਾਈਲਾਂ ਦਾ ਉਚਿਤ ਪ੍ਰਬੰਧ ਕਰਨ ਲਈ ਕੀਤੀ ਜਾਂਦੀ ਹੈ। (ਸਹੀ)
2. ਇਕ ਫਾਈਲ ਵਿਚ ਕਈ ਫ਼ਾਈਲਾਂ ਅਤੇ ਫੋਲਡਰ ਹੋ ਸਕਦੇ ਹਨ। (ਗਲਤ)
3. ਵਿੰਡੋਜ਼-ਐਕਸਪਲੋਰਰ ਨੂੰ ਖੋਲਣ ਦਾ ਤਰੀਕਾ ਹੈ – ਵਿੰਡੋਜ਼ + R ਕੀਅ ਦਬਾਓ, ਰਨ ਬਾਕਸ ਵਿਚ ਐਕਸਪਲੋਰਰ ਟਾਈਪ ਕਰੋ। (ਸਹੀ)
4. ਵਿੰਡੋਜ਼ ਐਕਸਪਲੋਰਰ ਇਕ ਆਪਰੇਟਿੰਗ  ਸਿਸਟਮ ਹੈ। (ਗਲਤ)
5. "ਕਾਪੀ" ਆਪਸ਼ਨ ਦੀ ਵਰਤੋਂ ਕਿਸੇ ਆਈਟਮ ਦੀ ਡੁਪਲੀਕੇਟ ਬਣਾਉਣ ਲਈ ਕੀਤੀ ਜਾਂਦੀ ਹੈ (ਸਹੀ)